#ਮਸ਼ੂਕ
Explore tagged Tumblr posts
aestheticgabru · 4 years ago
Text
ਜਿਹਨਾਂ ਨੂੰ ਇੱਜ਼ਤਾਂ ਦੇ ਅਰਥ ਪਤਾ ਹੋਣ ,
ਓਹ ਹਰ ਕੁੜੀ ਚ ਮਸ਼ੂਕ ਨਹੀਂ ਭਾਲਦੇ ।
0 notes
jumpsitehq · 7 years ago
Text
Punjabi Romantic Status for Whatsapp
If you want to be romantic then these punjabi romantic status is an exciting and cool way to express your love for another person. A list of latest and full on punjabi romantic status given below, keep visting again to get updated list of punjabi romantic status everyday. We also have a great collection of Best Punjabi Status.
ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ ਤੀਜਾ ਨਾ ਹੋਵੇ ਹੋਰ ਕੋਈ,ਮੈਂ ਗਲ ਲੱਗ ਜਾਵਾਂ ਤੇਰੇ ਸੱਜਣਾ, ਨਾ ਹੋਵੇ ਦਿਲ ਚ ਚੋਰ ਕੋਈ  ਪਿਅਾਰ ਵੀ ਕੀ ਚੀਜ ਅਾ … ਮੂੰਹ ਵਿੱਚੋ ਕੁਛ ਬੋਲ ਨੀ ਹੁੰਦਾ ….ਨੈਣ ਬੁਜਾਰਤਾ ਪਾੳੁਦੇ ਰਹਿਦੇ ਨੇ…… ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ♥ ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ ਸੋਹਣੀ ਤਾਂ ਮੈਨੂੰ ਸਾਰੇ ਹੀ ਕਹਿੰਦੇ ਨੇ … ਪਰ ਖੁਸ਼ੀ ਤਾਂ ਤੇਰੇ ਮੋਟੋ ਕਹਿਣ ਨਾਲ ਹੁੰਦੀ ਹੈ ਕਾਸ਼ ਉਹ ਸਵੇਰੇ ਨੀਂਦ ਤੋਂ ਜਾਗਦੇ ਹੀ ਮੇਰੇ ਨਾਲ ਲੜਨ ਆਏ ਤੇ ਕਹੇ ਤੂੰ ਕੌਣ ਹੁੰਦੀ ਹੈ ਮੇਰੇ ਸੁਪਨਿਆਂ ਚ ਨਾ ਆਉਣ ਵਾਲੀ ਸੋਹਣ-ਸੋਹਣੇ ਅੱਖਰਾਂ ਨਾਲ ਲਿਖਿਆ ਦਿਲ ਤੇ ਤੇਰਾ ਨਾਂ ਵੇ, ਸੋਚਣੇ ਨੂੰ Time ਚਾਹੇ ਮੰਗ ਲਈ, ਪਰ ਚਾਹੀਦਾ ਜਵਾਬ ਮੈਨੂੰ ਹਾਂ ਵੇ ਮੈ ਤੇਰਾ ‪ਪਰਛਾਵਾਂ‬ ਨਹੀ,ਤੇਰਾ ‪ਸਾਥ‬ ਬਣਨਾ ਹੈ,ਜਿਸਨੂੰੰ ਕਦੇ ‪ਹਨੇਰੇ‬ ਵੀ ਦੂਰ ਨਾ ਕਰ ਸਕਣ.. ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ ਤੇਰੇ ਭੋਲੇਪਨ ਦੇ ਸਦਕੇ, ਤੈਨੂੰ ਖ਼ਬਰ ਨਹੀਂ….. ਮੇਰੀ ਨਜਰ ਤੈਨੂੰ ਚੁੰਮਕੇ ਵਾਪਸ ਵੀ ਆ ਗਈ ਮੇਨੂੰ ਤੇਰੇ ਤੇ ਐਤਬਾਰ ਬਹੁਤ ਹੈ … ਦਿਲ ਤੇਰੀ ਮੋਹਬਤ ਦਾ ਹਕਦਾਰ ਬਹੁਤ ਹੈ… ਸ਼ਡਣ ਤੋਂ ਪਹਿਲਾ ਇੱਕ ਵਾਰ ਜ਼ਰੂਰ ਸੋਚ ਲਵੀਂ ਇਸ ਕਮਲੇ ਨੂੰ ਤੇਰੇ ਨਾਲ ਪਿਆਰ ਬਹੁਤ ਹੈ। ਰਹੀਆ ਅੱਖੀਆ ਬੇਚਾਨ ਤੇਰਾ ਮੁੱਖ  ਦੇਖੇ ਬਿਨ …..ਦਿਲ  ਲਗ਼ਿਆ ਨੀ ਮੇਰਾ ਦਿਲ ਲਗ਼ਿਆ ਨੀ ਚੰਨਾ… ਅੱਜ ਸਾਰਾ ਦਿਨ ….. ਬੁਰੀ ਤੇਰੀ ਅੱਖ ਜਿਹੜੀ ਕਮਲਾ ਬਣਾਵੇ, ਜਾਣ ਬੁੱਝ ਪਤਾ ਨਹੀ ਮੈਥੋ ਕੀ ਚਾਹਵੇ… ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹ��� ਜਾਵੇ ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ।..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.  ਮੈਂ ਕਿਹਾ ਸੋਂਹ ਰੱਬ ਦੀ ‪‎ਸੋਹਣਿਆ ‬ਕੁੱਟ ਖਾਵੇਗਾ  … ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ  ਸਾਡੀ ਜ਼ਿੰਦਗੀ ਚ ਓਹ ਦਿਨ ਕਦੋਂ ਆਵੇਗਾ???ਜਦੋਂ ਓਹ ਮੈਨੂੰ ਕਹੂਗੀ ..?g ਰੋਟੀ ਖਾ ਲਓ ਨਹੀਂ ਤਾਂ.. ਮੈਂ ਵੀ ਨੀ ਖਾਣੀ ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ…ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ ਕੋਈ ਲਿਖਣੇ ਦਾ ਚਾਅ ਨਹੀਂ, ਜੇ ਤੂੰ ਪੜਿਆ ਹੀ ਨਾ !! ਕੋਈ ਜਿਉਣ ਦੀ ਵਜਹ ਨਹੀਂ, ਜੇ ਪਿਆਰ ਤੂੰ ਕਰਿਆ ਹੀ ਨਾ !! ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.. ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ…ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ ਕਦੇ ਪਲਕਾ ਵੀ ਨਹੀ ਉਠਾਉਂਦੇ ਚੰਨ ਵਲ ਵੇਖ ਕੇ ਫਰਿਆਦ ਮੰਗਦੇ ਹਾਂ,ਅਸੀਂ ਜ਼ਿੰਦਗੀ ਚ ਬੱਸ ਤੇਰਾ ਪਿਆਰ ਮੰਗਦੇ ਹਾਂ,ਭੁੱਲ ਕੇ ਵੀ ਕਦੇ ਮੇਰੇ ਤੋ ਦੂਰ ਨਾ ਜਾਵੀਂ,ਅਸੀਂ ਕੇਹੜਾ ਤੇਰੇ ਤੋ ਤੇਰੀ ਜਾਂਨ ਮੰਗਦੇ ਹਾਂ ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ ਵੇ ਤੇਰੇ ਬਿਨਾ ਜੀਅ ਨਹੀ ਸਕਦੀ… ਵੇ ਤੇਰੇ ਲਈ ਕਰ ਕੀ ਨਹੀ ਸਕਦੀ… ਜਿਹੜੀ ਤੇਰੇ ਨਾਲ ਹੀ ਲੰਘ ਜਾਵੇ ਮੈਨੂੰ ਉਨ੍ਹੀ ਉਮਰ ਬਥੇਰੀ ਐ… ਜਿੰਨਾ ਚਿਰ ੲਿਹ ਦਿਲ ਧੱੜਕੂਗਾ ਜਿੰਦਗੀ ਸੱਜਣਾ ਤੇਰੀ ਐ… ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ , ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ .. ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ …. ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ, ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ….. ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ, ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥ ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ। ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ… ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ । ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !! ਮੈ ‪ਸੋਹਣੀ ਤੂੰ ਸੋਹਣਾ ਆਪਣੀ ਜੋੜੀ ਬੜੀ ਕਮਾਲ,ਵੀਰ ਤੇਰੇ ‪‎ਚੁੱਕੀ‬ ਫ਼ਿਰਨ ਕੈਮਰਾ ‪‎ਕਹਿੰਦੇ‬ ਫ਼ੋਟੋ ਖਿਚਾਉਣੀ ‪‎Bhabhi‬ ਨਾਲ.. ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ। ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥ ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ। ਮੈ ਤਾ ਤੇਰੀ ਹੋ ਗਈ ਵੇ ਸਮਝ ਭਾਵੇ ਬੇਗਾਨੀ ਵੇ..ਸਾਹਾ ਤੋ ਪਿਆਰਿਆ ਤੂੰ ਮੇਰਾ ਦਿਲ ਜਾਨੀ ਵੇ.. ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ ! ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ। ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ । ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii… ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।। ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥ ਨਾਮ ਦਿਲ ਉੱ���ੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ ਤੂੰ ਬੇਸ਼ਕ ਮੇਰਾ ਪਹਿਲਾ ਪਿਆਰ ਹੈ,ਪਰ ਮੈਂ ਤੈਨੂੰ ਚਾਹਿਆ ਹੈ ਆਖਰੀ ਪਿਆਰ ਵਾਂਗੂੰ।। ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ .. ਪਾ ਵੀਹਣੀ ਵਿੱਚ ਚੂੜਾ,ਸਾਥ ਬਣ ਗਿਆ ਗੂੜਾ। ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ। ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀਂ,ਮੇਰਾ ਵੀ ਹੈ ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ। ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ ਸਿਰਫ ਇਕ ਵਾਰ ਆ ਜਾਓ ਸਾਡੇ ਦਿਲ ਚ ਆਪਣਾ ਪਿਆਰ ਵੇਖਣ ਲਈ, ਫਿਰ ਵਾਪਿਸ ਜਾਣ ਦਾ ਇਰਾਦਾ ਅਸੀਂ ਤੁਹਾਡੇ ��ੇ ਛੱਡ ਦੇਵਾਂਗੇ। ਜਦੋਂ ਦੀਆਂ ਤੇਰੇ ਨਾਲ ਲਾਈਆਂ ਨੇ,ਦੁਨੀਆਂ ਦੀ ਭੀੜ ਤੋਂ ਬਚਦੇ ਹਾਂ,ਪਹਿਲਾਂ ਬਾਹਰੋਂ ਜਚਦੇ ਸੀ,ਅਜਕਲ ਅੰਦਰੋਂ ਜਚਦੇ ਹਾਂ ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ ਕੋਈ ਲੰਬੀ ਚੋੜੀ ਗੱਲ ਨਹੀ , ਬੱਸ ਇਹੀ ਕਿਹਨਾ ਚਾਹੁੰਦੀ ਹਾਂ , ਤੇਰੇ ਹੱਥਾਂ ਵਿਚ ਹੱਥ ਦੇਕੇ , ਮਹਿਫੂਜ਼ ਰਹਿਨਾ ਚਾਹੁੰਦੀ ਹਾਂ। ਮੇਰਾ ਪਿਆਰ ਤੇਰੇ ਲਈ ਸੱਚਾ ਹੈ ,ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ , ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਤੇਰੇ ਨਾਮ ਦਾ ਚੂੜਾ ਪਾਉਣ ਦੀ ॥ ਤੂੰ ਮੇਰਾ #Heart ਤੇ ਮੈਂ ਤੇਰੀ #HeartBeat,ਜਦੋ ਵੀ ਤੂੰ ਲਵੇ ਸਾਹ ਮੈ ਓਦੋ ਹੋਵਾ Repeat … ਮੇਨੂੰ ਸੱਬ ਕੁਛ ਦਿਤਾ ਮਲਿਕ ਨੇ ,ਕਿਸੇ ਚੀਜ ਦੀ ਥੋੜ ਨਹੀ ,ਹੁਣ ਤੂੰ ਵੀ ਮੇਨੂੰ ਮਿਲ ਜਾਣਾ ,ਹੋਰ ਕਿਸੇ ਦੀ ਮੇਨੂੰ ਲੋੜ ਨਹੀ॥ ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ । ਮੈ ਤੇ ਤੂੰ ਸੋਹਣਿਆ ,ਦੋ ਜਿਸਮ ਇੱਕ ਜਾਨ..ਮੇਰੀ ਨਿੱਕੀ ਜੇਹੀ ਦੁਨੀਆ ਚ , ਤੂੰ ਮੇਰਾ ਸੰਸਾਰ। ਤੇਰੇ ਵੱਲ ਤੱਕਾਂ ਤਾ ,ਚਿੱਤ ਨੂੰ ਮਿਲ ਜਾਂਦਾ ਸਕੂਨ ਵੇ ..ਅੱਧਾ ਕਿੱਲੋ ਵੱਧ ਜਾਂਦਾ ,ਮੇਰੇ ਵਿਚ ਖੂਨ ਵੇ .. ਜਿੰਦਗੀ ਦਾ ਕੁਝ ਪਤਾ ਨਹੀ ਕੱਦ ਮੁਕ ਜਾਣਾ .,ਸਾਹਾ ਦੀ ਏਸ ਡੋਰ ਨੇ ਕੱਦ ਟੁੱਟ ਜਾਣਾ .. ਵੇਖ ਲਵੀਂ ਭਾਵੇ ਤੂੰ ਲੱਖ ਵਾਰ ਰੁੱਸ ਕੇ, ਇੱਕ ਤੇਰੀ ਖਾਤਰ ਅਸੀਂ ਹਰ ਕਿਸੇ ਅੱਗੇ ਝੁਕ ਜਾਣਾ .. ♡♡ਰੱਬ ਮੇਹਰ ਕਰੇ ਜੇ ਸਾਡੇ ਤੇ , ਜ਼ਿੰਦਗੀ ਦੀਆਂ ਆਸਾਂ ਪੂਰੀਆਂ ਹੋਣ,ਅਸੀਂ ਹਰ ਪਲ ਨਾਲ ਤੇਰੇ ਰਹੀਏ , ਕਦੇ ਪਿਆਰ ਵਿਚ ਨਾ ਦੂਰੀਆਂ ਹੋਣ ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ ਸੁਪਨੇ ਸੰਦੂਰੀ ਮੈਂ ਬੁਨੀ ਬੇਠੀ ਆ , ਦਿਲ ਵਾਲਾ ਹਾਣੀ ਉਹਨੂੰ ਚੁਣੀ ਬੇਠੀ ਆ ਜੋ ਅਸਰ ਹੈ ਅੱਖ ਦੀ ਮਾਰ ਅੰਦਰ,ਓਹ ਨਾ ਤੀਰ ਤੇ ਨਾ ਤਲਵਾਰ ਅੰਦਰ ਇਕ ਸਾਫ਼ ਜੇਹੀ ਗੱਲ 2 ਲਫ਼ਜ਼ਾਂ ਵਿਚ ਤੈਨੂੰ ਕਰਦੇ ਆ  Feeling ਨੂੰ ਸਮਝੋ ਜੀ ਅਸੀਂ ਦਿਲ ਤੋ ਤੁਹਾਡੇ ਤੇ ਮਰਦੇ ਆ ਨੈਨਾ ਵਿਚ ਸੱਚ ਦਾ ਨੂਰ ਹੁਣ ਚਾਹਿਦਾ ਹੋਵੇ ਜੇ ਪਿਆਰ ਤੇ ਭਰੋਸਾ ਵੀ ਜਰੂਰ ਹੁਣਾ ਚਾਹਿਦਾ ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ ਮੇਰੀ ਜਿੰਦਗੀ ਦੇ ਦੋ ਹੀ ਮਕਸਦ ਨੇ .. ਤੇਰੇ ਉੱਤੇ ਜਿਉਂਦੇ ਜੀ ਮਰ ਜਾਣਾ .. ਤੇ ਦੂਜਾ ਮਰਦੇ ਦਮ ਤੱਕ ਤੈਨੂੰ ਚਾਹੁਣਾ ਜੇ ਮੈ ਨਦੀ ਤਾ ਤੂੰ ਪਾਣੀ ,ਮੈ ਬਿਨਾ ਤੇਰੇ ਸੁੱਕ ਜਾਣਾ ਜੇ ਤੂੰ ਪਾਣੀ ਤਾ ਮੈ ਪਿਆਸੀ,ਮੈ ਬਿਨਾ ਤੇਰੇ ਮੁੱਕ ਜਾਣਾ ਕਹਿਣਾ ਦੋਵੇ ਚਾਹੰਦੇ,ਜਿਗਰਾ ‬ਜਿਹਾ ਨਹੀ ਕਰਦਾ … ਦਿਲ ਤੇਰਾ ‬ਵੀ ਡਰਦਾ, ਦਿਲ ਮੇਰਾ ‬ਵੀ ਡਰਦਾ ਤੂੰ ਮਿਲ ਜਾਵੇ ਅਸੀਂ ਹੋਰ ਕੀ ਮੰਗਣਾ ਏ , ਤੂੰ ਕਿਸੇ ਕਬੂਲ ਦੁਆ ਵਰਗਾ ਅਮ੍ਰਿਤ ਵੇਲੇ ਦੇ ਬੋਲ ਜੇਹਾ,ਤੀਰਥ ਨੂ ਜਾਂਦੇ ਰਾਹ ਵਰਗਾ ਤੂੰ ਸਾਡੀ ਕਮਜ਼ੋਰੀ ਏ , ਤੇਰੇ ਬਿਨਾ ਗੁਜ਼ਾਰਾ ਨਹੀ ਹੋਣਾ ਤੂੰ ਆਉਂਦੇ ਜਾਂਦੇ ਸਾਹ ਵਰਗਾ ਦਿਲ ਵਿਚ ਵੱਸ ਗਈ ਆ ਤੂੰ ਨਖਰੋ.. ਵੇਖੇਯਾ ਬਗੇਰ ਤੇਰਾ ਮੂਹ ਨਖਰੋ .. ਲੰਗਦਾ ਨਾ ਦਿਨ ਸਾਡੀ ਲੰਗਦੀ ਸ਼ਾਮ.. ਤੂੰ ਹੀ ਸਾਡੀ ਸੋਹਣੀਏ ਨੀ Good Luck charm Dear Future Wife ਜੀ . . . . ���ਿਲ ਨੀ ਲੱਗਦਾ ਮੇਰਾ, ਕਿੱਥੇ ੳ ਤੁਸੀਂ ਝੂਠੇ ਮੁਹੋ ਨਾ ਕਹੀ ਦਿਲ ਵਿਚ ਹਾਂ ਤੇਰੇ , ਹਾਂ ਜੇ ਤੂ ਕਰੇ ਕਰਾ ਜਿੰਦਗੀ ਮੈਂ ਨਾਮ ਤੇਰੇ ਤੂੰ ਹੋ ਜਾਵੇਂ ਮੇਰੀ, ਇਹ ਇੱਕੋ ਇੱਕ ਮੇਰਾ ਖਵਾਬ ਏ, ਮੇਰੇ ਵੱਲੋਂ ਤਾਂ ਹਾਂ ਹੈ ਪੂਰੀ, ਦੱਸ ਤੇਰਾ ਕੀ ਜਵਾਬ ਏ? ਉਹ ਜਿੰਨਾਂ ਮੈਨੂੰ ਨਫਰਤ ਕਰਦੀ ਆ. ਮੈਂ ਓਨਾ ਈ ਉਸ ਕਮਲੀ ਨੂੰ ਪਿਆਰ ਕਰਾਂ. ਉਹਦੇ ਸੋਹਣੇ ਚਿਹਰੇ ਤੋਂ ਮੈਂ ਕੀ ਲੈਣਾ. ਬੱਸ ਉਹਦੇ ਭੋਲੇਪਣ ਦਾ ਸਤਿਕਾਰ ਕਰਾ. ਹੰਜੂ ਪੂੰਝ ਕੇ ਮੈਨੂੰ ਹਰ ਵਕ਼ਤ ਹਸਾਇਆ ਮੇਰੀ ਕਮੀਆਂ ਨੂੰ ਛੱਡ ਮੈਨੂੰ ਗਲ ਨਾਲ ਲਾਇਆ ਕਿੰਝ ਪਿਆਰ ਨਾ ਕਰਾਂ ਮੈਂ ਆਪਣੇ ਸੋਹਣੇ ਨੂੰ ਜੀਹਦੇ ਸਾਥ ਨੇ ਹੈ ਮੈਨੂੰ ਜੀਨਾ ਸਿਖਾਇਆ… ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ… ਪਿਆਰ ਦੀ ਹਰ ਹੱਦ ਤੱਕ ਚਾਹਿਆ ਆ ਤੈਨੂੰ ਬਾਹਾਂ ਵਿਚ ਘੁੱਟ ਕ ਲੁਕਾਇਆ ਆ ਤੈਨੂੰ ਦੂਰ ਕਰੀਏ ਤੈਨੂੰ ਇਹ ਹੋ ਨੀ ਸਕਦਾ ਕਿਸਮਤ ਦੇ ਨਾਲ ਲੜ ਕੇ ਅਸੀਂ ਪਾਇਆ ਆ ਤੈਨੂੰ ਜੇ ਰੁੱਸਿਆ ਹੋਵੇ ਯਾਰ ਸੋਹਣਾ ਗਲ ਲਾ ਕੇ ਯਾਰ ਮਨਾ ਲਈਦਾ…. ਪਰਖ ਹੁੰਦੀ ਏ ਪਿਆਰ ਦੀ 100 ਵਾਰੀ ਆਵੇਂ ਨੀ ਦੂਜਾ ਯਾਰ ਬਣਾ ਲਈਦਾ….
0 notes
gagsandpranksfunnyvideos · 7 years ago
Text
Tweeted
ਚੁੰਡੇ ਮਸ਼ੂਕ ਦਾ||Funny Video|| Whatsapp Status Videos|| https://t.co/GmNZIo8oCl http://pic.twitter.com/4euRjUQvF9
— Ada Williams (@AdaWill59071096) October 16, 2017
0 notes