Tumgik
#Taljeet Singh @ Jimmy Singh
aajnews · 6 years
Video
youtube
Jaggi Johal Friend Taljeet Singh Jimmy Realeased
0 notes
sikhsiyasat · 6 years
Text
ਜਗਤਾਰ ਸਿੰਘ ਜੱਗੀ ਤੇ ਹੋਰਾਂ ਖਿਲਾਫ 4 ਹੋਰ ਚਲਾਣ ਅਦਾਲਤ ਵਿੱਚ ਆਏ; ਅਗਲੀ ਪੇਸ਼ੀ 5 ਜੂਨ ਨੂੰ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2s1bWGE
Tumblr media
ਗ੍ਰਿਫਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਖਿਲਾਫ ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਚਾਰ ਹੋਰ ਮਾਮਲਿਆਂ ਵਿੱਚ ਚਲਾਣ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ ਜਿਨ੍ਹਾਂ ਦੀਆਂ ਨਕਲਾਂ ਅੱਜ ਬਚਾਅ ਪੱਖ ਦੇ ਵਕੀਲਾਂ ਨੂੰ ਦੇ ਦਿੱਤੀਆਂ ਗਈਆਂ।
ਪੂਰੀ ਖਬਰ/ਲਿਖਤ ਪੜ੍ਹੋ: @ https://www.sikhsiyasat.info/2018/05/nia-presents-4-more-chargesheets-agains-jagtar-singh-jaggi/
0 notes
sikhsiyasat · 6 years
Text
ਰਵਿੰਦਰ ਗੋਸਾਂਈ ਕੇਸ: ਐਨ. ਆਈ. ਏ. ਨੇ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਮਾਮਲਾ ਖਤਮ ਕਰਨ ਲਈ ਕਿਹਾ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2jt1Nxy
Tumblr media
ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਸਬੂਤ ਨਾ ਮਿਲਣ ਕਾਰਨ ਮੁਕਦਮਾ ਖਾਰਜ ਕਰਨ ਲਈ ਕਿਹਾ ਹੈ।
ਪੂਰੀ ਖਬਰ/ਲਿਖਤ ਪੜ੍ਹੋ: @ https://www.sikhsiyasat.info/2018/05/nia-seeks-discharge-of-taljit-singh-jimmy-in-ravinder-gosain-case/
0 notes
sikhsiyasat · 7 years
Text
ਬਰਤਾਨਵੀ ਹਾਈ ਕਮਿਸ਼ਨਰ ਨੂੰ ਜਗਤਾਰ ਸਿੰਘ ਜੱਗੀ ਨੂੰ ਮਿਲਣ ਲਈ ਮਿਲਿਆ 1 ਘੰਟੇ ਦਾ ਸਮਾਂ, ਜੱਗੀ ਅਤੇ ਜਿੰਮੀ ਸਿੰਘ ਦੇ ਪੁਲਿਸ ਰਿਮਾਂਡ 'ਚ 4 ਦਿਨਾਂ ਦਾ ਵਾਧਾ
ਪੂਰੀ ਖਬਰ/ਲਿਖਤ ਪੜ੍ਹੋ: @ http://bit.ly/2jWjYPG
ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (24 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) ਜਦਕਿ ਜਿੰਮੀ ਸਿੰਘ ਨੂੰ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) ‘ਚ ਪੇਸ਼ ਕੀਤਾ ਗਿਆ।
ਪੂਰੀ ਖਬਰ/ਲਿਖਤ ਪੜ੍ਹੋ: @ http://www.sikhsiyasat.info/2017/11/british-high-commission-team-gets-1-hour-time-to-meet-jagtar-singh-jaggi-police-remand-extended-for-4-more-days/
0 notes